ਨਮਨ ਸਿੰਗਲਾ ਦੀ ਮਿਹਨਤ ਪਟਿਆਲਾ ਦੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ-ਸਾਕਸ਼ੀ ਸਾਹਨੀ

Picture of ਪੀ ਟੀ ਟੀਮ

ਪੀ ਟੀ ਟੀਮ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਯੂ.ਪੀ.ਐਸ.ਸੀ. ਦੀ ਵਕਾਰੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਕੇ ਪਟਿਆਲਾ ਸਮੇਤ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਵਾਲਾ ਨੌਜਵਾਨ ਨਮਨ ਸਿੰਗਲਾ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।

ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਯੂ.ਪੀ.ਐਸ.ਸੀ. ਸਿਵਲ ਸੇਵਾਵਾਂ ਦੀ ਪ੍ਰੀਖਿਆ ਵਿੱਚ ਪਹਿਲੀ ਕੋਸ਼ਿਸ਼ ‘ਚ ਮੁਲਕ ‘ਚੋਂ 47ਵਾਂ ਸਥਾਨ ਹਾਸਲ ਕਰਨ ਵਾਲੇ ਨਮਨ ਸਿੰਗਲਾ ਅਤੇ ਉਸਦੇ ਮਾਪਿਆਂ, ਨੀਰਜ ਸਿੰਗਲਾ ਅਤੇ ਮੋਨਿਕਾ ਸਿੰਗਲਾ ਨਾਲ ਮੁਲਾਕਾਤ ਕਰਕੇ ਨਮਨ ਦੀ ਇਸ ਸਫ਼ਲਤਾ ਲਈ ਵਧਾਈ ਦਿੱਤੀ।

ਨਮਨ ਸਿੰਗਲਾ ਵੱਲੋਂ ਇਹ ਦੱਸੇ ਜਾਣ ‘ਤੇ ਕਿ ਉਸਨੇ ਭਾਰਤੀ ਵਿਦੇਸ਼ ਸੇਵਾ (ਆਈ.ਐਫ.ਐਸ.) ਕਾਡਰ ਚੁਣਿਆ ਹੈ, ‘ਤੇ ਸਾਕਸ਼ੀ ਸਾਹਨੀ ਨੇ ਕਿਹਾ ਕਿ ਅੱਜ ਵਿਦੇਸ਼ਾਂ ਵਿੱਚ ਵੱਸਦੇ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਣ ਵਿੱਚ ਭਾਰਤੀ ਵਿਦੇਸ਼ ਸੇਵਾ (ਆਈ.ਐਫ.ਐਸ.) ਦੇ ਕਾਡਰ ਦਾ ਵੱਡਾ ਯੋਗਦਾਨ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਯੂ.ਪੀ.ਐਸ.ਸੀ. ਦੀ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਨਮਨ ਸਿੰਗਲਾ ਅਤੇ ਉਸਦੇ ਮਾਪਿਆਂ ਨਾਲ ਮੁਲਾਕਾਤ ਕਰਦੇ ਹੋਏ।

ਡਿਪਟੀ ਕਮਿਸ਼ਨਰ ਨੇ ਨਮਨ ਸਿੰਗਲਾ ਦੀ ਪ੍ਰਾਪਤੀ ਦੀ ਖੁਸ਼ੀ ਵਿੱਚ ਉਸ ਦਾ ਅਤੇ ਪਰਿਵਾਰਕ ਮੈਂਬਰਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਅਤੇ ਉਮੀਦ ਜ਼ਾਹਰ ਕੀਤੀ ਕਿ ਨਮਨ ਸਿੰਗਲਾ ਆਪਣੀ ਵਚਨਬੱਧਤਾ ਅਤੇ ਜਜ਼ਬੇ ਨਾਲ ਪੰਜਾਬ ਅਤੇ ਪਟਿਆਲਾ ਦੇ ਗੌਰਵ ਵਿੱਚ ਵਾਧਾ ਕਰੇਗਾ।

23 ਸਾਲਾ ਨੌਜਵਾਨ ਨਮਨ, ਜੋ ਭਾਰਤ ਦੇ ਆਲਮੀ ਵਿਕਾਸ ਸਫਰ ਵਿੱਚ ਮਹੱਤਵਪੂਰਨ ਰੋਲ ਅਦਾ ਕਰਨ ਦੇ ਮਕਸਦ ਨਾਲ ਆਈ.ਐਫ.ਐਸ. ਵਿਚ ਆਉਣਾ ਚਾਹੁੰਦਾ ਹੈ, ਨੇ ਡਿਪਟੀ ਕਮਿਸ਼ਨਰ ਨਾਲ ਆਪਣੀ ਖਾਹਿਸ਼ਾਂ ਸਾਂਝੀਆਂ ਕੀਤੀਆਂ ਅਤੇ ਦੱਸਿਆ ਕਿ ਉਹ ਫਰੈਂਚ ਭਾਸ਼ਾ ਸਿਖੇਗਾ।

ਡਿਪਟੀ ਕਮਿਸ਼ਨਰ ਨੇ ਉਸ ਨੂੰ ਪਟਿਆਲਾ ਦੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਮੁਕਾਬਲੇ ਦੇ ਇਮਤਿਹਾਨ ਦੇਣ ਦੇ ਚਾਹਵਾਨ ਨੌਜਵਾਨਾਂ ਲਈ ਵਿਸ਼ੇਸ਼ ਲੈਕਚਰ ਦੇਣ ਲਈ ਵੀ ਆਖਿਆ, ਜਿਸ ਲਈ ਨਮਨ ਸਿੰਗਲਾ ਨੇ ਆਪਣੀ ਸਹਿਮਤੀ ਪ੍ਰਗਟਾਈ। ਨਮਨ ਸਿੰਗਲਾ ਦੇ ਪਿਤਾ ਨੀਰਜ ਸਿੰਗਲਾ ਤੇ ਮਾਤਾ ਨੇ ਉਸ ਵੱਲੋਂ ਕੀਤੀ ਗਈ ਸਖਤ ਮਿਹਨਤ ਬਾਬਤ ਜਾਣਕਾਰੀ ਦਿੱਤੀ। ਇਸ ਮੌਕੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।

____________

ਇਹ ਵੀ ਪੜ੍ਹੋ:

ਮੌਤਾਂ ਦੀ ਗਿਣਤੀ ‘ਤੇ ਵੀ ਝੂਠ ਦਾ ਪਰਦਾ? ਨਮੋ ਹੈ ਸਿਆਸਤਦਾਨੋ!

ਪੰਜਾਬ: ਬੇਆਬ ਬੇਆਬਰੂ ਬੇਅਦਬ ਬੇਅਬਾਦ

ਕੈਪਟਨ ਸਾਹਿਬ! ਆਖ਼ਰੀ ਲਮਹੇਂ ਦੀ ਦਾਸਤਾਨ

यह भी पढ़िये:

अफगान सेना के अमेरिकी हथियार आखिर अब किसके कब्जे में हैं?

युद्ध के मैदान में खेले जा रहे खेल से कौन हो रहा मालामाल?

संघ और तालिबान

Death Registers Expose The Gujarat Model Of Counting The Dead

Disclaimer : PunjabTodayTV.com and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabTodayTV.com or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Picture of ਪੀ ਟੀ ਟੀਮ

ਪੀ ਟੀ ਟੀਮ

punjabtodaynews@gmail.com

Related Post

Add Your Heading Text Here

Copyright © Punjab Today  : All right Reserve 2016 - 2024 |